-->

Wednesday, 29 April 2020

Curfew extended in Punjab for another 2 weeks; Limited movement allowed from 7am to 11am. Listen to CM Punjab in the video for details.

School News Network
Chandigarh, April 29 2020

Lockdown extended in Punjab for another 2 weeks as the patients are rising day by day. One such preventive measure of this virus is social distancing. Listen to Chief Minister of Punjab Captain Amarinder Singh what he said in the video :


Details:-
Limited Movement allowed for all from 7 am to 11 am

Complete COVID prevention measures such as social distancing, washing hands regularly, use of masks should be strictly complied with

All registered shops except those in multi-brand and single-brand malls are allowed to open with 50% strength of workers from 7 am to 11 am

Shops in market complexes and shopping malls are not allowed to open.

Establishments dealing in services like saloons, barber shops etc. would continue to remain closed.

E-Commerce companies will continue to be permitted for essential goods only

Industries permitted to operate subject to certain conditions

ਸਵੇਰੇ 7 ਤੋਂ ਸਵੇਰੇ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ

ਕੋਵਿਡ-19 ਦੀ ਰੋਕਥਾਮ ਦੇ ਸੰਪੂਰਨ ਉਪਾਅ ਜਿਵੇਂ ਸਮਾਜਿਕ ਦੂਰੀ, ਨਿਯਮਿਤ ਤੌਰ ‘ਤੇ ਹੱਥ ਧੋਣੇ, ਮਾਸਕ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾੱਲਾਂ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਆਪਣੇ 50% ਸਟਾਫ਼ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।

ਮਾਰਕੀਟ ਕੰਪਲੈਕਸਾਂ ਅਤੇ ਸ਼ਾੱਪਿੰਗ ਮਾੱਲਾਂ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ।

ਸੈਲੂਨ, ਨਾਈ ਦੀਆਂ ਦੁਕਾਨਾਂ ਆਦਿ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਦੁਕਾਨਾਂ ਬੰਦ ਰਹਿਣਗੀਆਂ।

ਈ-ਕਾੱਮਰਸ ਕੰਪਨੀਆਂ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਦੀ ਆਗਿਆ ਜਾਰੀ ਰਹੇਗੀ।

ਉਦਯੋਗਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਕੰਮ ਕਰਨ ਦੀ ਆਗਿਆ ਹੈ।


No comments:

Post a Comment